HomePunjabi NewsLiberal Breakingਕੰਗਨਾ ਰਣੌਤ ਨੂੰ ਦੇ ਥੱਪੜ ਮਾਰਨ ਦੇ ਮਾਮਲੇ 'ਚ ਪੁਲਸ ਨੇ ਕੀਤਾ...

ਕੰਗਨਾ ਰਣੌਤ ਨੂੰ ਦੇ ਥੱਪੜ ਮਾਰਨ ਦੇ ਮਾਮਲੇ ‘ਚ ਪੁਲਸ ਨੇ ਕੀਤਾ SIT ਦਾ ਗਠਨ

ਕੰਗਨਾ ਰਣੌਤ ਨੂੰ ਚੰਡੀਗੜ੍ਹ ਏਅਰਪੋਰਟ ‘ਤੇ ਥੱਪੜ ਮਾਰਨ ਦੇ ਮਾਮਲੇ ‘ਚ ਪੁਲਸ ਨੇ SIT ਦਾ ਗਠਨ ਕੀਤਾ ਹੈ। ਹਰਵੀਰ ਸਿੰਘ ਅਟਵਾਲ ਐਸਪੀ ਸਿਟੀ ਮੁਹਾਲੀ ਨੂੰ ਇਸ ਐਸਆਈਟੀ ਦਾ ਇੰਚਾਰਜ ਬਣਾਇਆ ਗਿਆ ਹੈ। ਹਵਾਈ ਅੱਡੇ ਦੇ ਡੀਐਸਪੀ ਕੁਲਜਿੰਦਰ ਸਿੰਘ ਅਤੇ ਸਟੇਸ਼ਨ ਇੰਚਾਰਜ ਪੈਰੀ ਵਿੰਕਲ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਹੁਣ ਤਿੰਨ ਮੈਂਬਰੀ ਕਮੇਟੀ ਇਸ ਪੂਰੇ ਮਾਮਲੇ ਦੀ ਜਾਂਚ ਕਰੇਗੀ।

RELATED ARTICLES

Most Popular

Recent Comments