ਸੁਪਰੀਮ ਕੋਰਟ ਨੇ ਸੋਮਵਾਰ (11 ਨਵੰਬਰ) ਨੂੰ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (ਸੀਏਕਿਊਐਮ) ਐਕਟ ਦੀ ਧਾਰਾ 14 ਤਹਿਤ ਪਰਾਲੀ ਸਾੜਨ ਦੇ ਮਾਮਲੇ ਵਿੱਚ ਅਧਿਕਾਰੀਆਂ ਵੱਲੋਂ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਮੁਕੱਦਮਾ ਚਲਾਉਣ ਵਿੱਚ ਪੰਜਾਬ ਅਤੇ ਹਰਿਆਣਾ ਦੀ ਲਾਪਰਵਾਹੀ ’ਤੇ ਚਿੰਤਾ ਜਤਾਈ। ਅਦਾਲਤ ਨੇ ਦੋਵਾਂ ਰਾਜਾਂ ਨੂੰ ਤਿੰਨ ਹਫ਼ਤਿਆਂ ਵਿੱਚ ਅਨੁਪਾਲਨ ਹਲਫ਼ਨਾਮੇ ਜਮ੍ਹਾਂ ਕਰਨ ਦਾ ਨਿਰਦੇਸ਼ ਦਿੱਤਾ ਹੈ। ਅਗਲੀ ਸੁਣਵਾਈ 16 ਦਸੰਬਰ 2024 ਨੂੰ ਹੋਵੇਗੀ।
ਪਰਾਲੀ ਸਾੜਨ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਦੀ ਲਾਪਰਵਾਹੀ ਤੇ ਜਤਾਈ ਚਿੰਤਾ
RELATED ARTICLES