ਪੰਜਾਬ ਪੁਲੀਸ ਦੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨਾਲ ਸਬੰਧਤ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਵੀ ਪੁੱਛਿਆ ਕਿ ਬਹਾਲ ਹੋਣ ਤੋਂ ਬਾਅਦ ਉਨ੍ਹਾਂ ਦੀ ਬਕਾਇਆ ਤਨਖਾਹ ਅਤੇ ਹੋਰ ਲਾਭ ਅਜੇ ਤੱਕ ਜਾਰੀ ਕਿਉਂ ਨਹੀਂ ਕੀਤੇ ਗਏ। ਅਦਾਲਤ ਨੇ ਸਰਕਾਰ ਨੂੰ 8 ਅਗਸਤ ਤੱਕ ਸਾਰੇ ਬਕਾਏ ਜਾਰੀ ਕਰਨ ਦੇ ਸਪੱਸ਼ਟ ਹੁਕਮ ਦਿੱਤੇ ਹਨ।
ਆਈਜੀ ਉਮਰਾਨੰਗਲ ਨਾਲ ਸਬੰਧਤ ਮਾਮਲੇ ਵਿੱਚ ਕੋਰਟ ਨੇ ਭੇਜਿਆ ਪੰਜਾਬ ਸਰਕਾਰ ਨੂੰ ਨੋਟਿਸ
RELATED ARTICLES