HomePunjabi NewsLiberal Breakingਆਉਣ ਵਾਲੇ ਦਿਨਾਂ ਵਿੱਚ ਪੰਜਾਬ ਦਾ ਮੌਸਮ ਰਹੇਗਾ ਸਾਫ, ਵਧੇਗੀ ਗਰਮੀ

ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦਾ ਮੌਸਮ ਰਹੇਗਾ ਸਾਫ, ਵਧੇਗੀ ਗਰਮੀ

ਆਉਣ ਵਾਲੇ ਕੁਝ ਦਿਨਾਂ ਤੱਕ ਪੰਜਾਬ ਦਾ ਮੌਸਮ ਸਾਫ ਤੇ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ । ਇਸ ਦੇ ਨਾਲ ਗਰਮੀ ਦੇ ਵਿੱਚ ਵੀ ਵਾਧਾ ਹੋਵੇਗਾ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਕੁਝ ਦਿਨਾਂ ਲਈ ਕਿਸੇ ਵੀ ਤਰ੍ਹਾਂ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਬੀਤੇ ਦਿਨੀ ਪਏ ਤੇਜ਼ ਮੀਂਹ ਦੇ ਕਰਕੇ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ।

RELATED ARTICLES

Most Popular

Recent Comments