ਫਰੀਦਕੋਟ ਲੋਕ ਸਭਾ ਤੋਂ ਸੰਸਦ ਮੈਂਬਰ ਅਤੇ ਨਵੇਂ ਬਣੇ ਅਕਾਲੀ ਦਲ ਵਾਰਸ ਪੰਜਾਬ ਦੇ ਪਾਰਟੀ ਦੇ ਮੁਖੀ ਭਾਈ ਸਰਬਜੀਤ ਸਿੰਘ ਖਾਲਸਾ ਨੇ ਵੱਡਾ ਬਿਆਨ ਦਿੱਤਾ ਹੈ। ਉਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਥੇਬੰਦੀ ਨੂੰ ਤੀਜੇ ਬਦਲ ਵਜੋਂ ਪ੍ਰਵਾਨ ਕਰ ਲਿਆ ਹੈ ਅਤੇ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਆਉਣ ਵਾਲੇ ਸਮੇਂ ਵਿੱਚ ਅਕਾਲੀ ਦਲ ਵਾਰਸ ਪੰਜਾਬ ਦੇ ਸੂਬੇ ਦੀ ਵਾਗਡੋਰ ਸੰਭਾਲੇਗਾ । ਉਹਨਾਂ ਨੇ ਲੋਕਾਂ ਨੂੰ ਇਸ ਦੇ ਲਈ ਧੰਨਵਾਦ ਵੀ ਕੀਤਾ
ਆਉਣ ਵਾਲੇ ਸਮੇਂ ਵਿੱਚ ਅਕਾਲੀ ਦਲ ਵਾਰਸ ਪੰਜਾਬ ਦੇ ਸੂਬੇ ਦੀ ਵਾਗਡੋਰ ਸੰਭਾਲੇਗਾ : ਸਰਬਜੀਤ ਸਿੰਘ ਖ਼ਾਲਸਾ
RELATED ARTICLES