T20 WC 2024: T-20 ਵਿਸ਼ਵ ਕੱਪ ਦੇ ਰੋਮਾਂਚਕ ਮੈਚ ਵਿਚ ਭਾਰਤ ਨੇ ਪਾਕਿਸਤਾਨ ਨੂੰ 6 ਦੌੜਾਂ ਨਾਲ ਹਰਾ ਦਿੱਤਾ। ਭਾਰਤ ਦੀ ਜਿੱਤ ਦੇ ਹੀਰੋ ਰਹੇ ਜਸਪ੍ਰੀਤ ਬੁਮਰਾਹ ਜਿਸਨੇ 3 ਵਿਕਟਾਂ ਲਈਆਂ। ਅੱਠ ਮੈਚਾਂ ਵਿੱਚ ਭਾਰਤ ਦੀ ਪਾਕਿਸਤਾਨ ‘ਤੇ ਇਹ ਸੱਤਵੀਂ ਜਿੱਤ ਹੈ ਅਤੇ ODI-T-20 ਵਿਸ਼ਵ ਕੱਪ ਸਮੇਤ 16 ਮੈਚਾਂ ਵਿੱਚ ਭਾਰਤ ਦੀ ਪਾਕਿਸਤਾਨ ‘ਤੇ ਇਹ 15ਵੀਂ ਜਿੱਤ ਹੈ। ਟੀ-20 ਵਿਸ਼ਵ ਕੱਪ 2024 ਵਿੱਚ ਪਾਕਿਸਤਾਨ ਦੀ ਇਹ ਲਗਾਤਾਰ ਦੂਜੀ ਹਾਰ ਹੈ।
T-20 ਵਿਸ਼ਵ ਕੱਪ ਦੇ ਰੋਮਾਂਚਕ ਮੈਚ ਵਿਚ ਭਾਰਤ ਨੇ ਪਾਕਿਸਤਾਨ ਨੂੰ 6 ਦੌੜਾਂ ਨਾਲ ਹਰਾਇਆ
RELATED ARTICLES