ਪਾਕਿਸਤਾਨ ਅਤੇ ਇੰਗਲੈਂਡ ਵਿਚਕਾਰ ਮੁਲਤਾਨ ਵਿੱਚ ਖੇਡਿਆ ਗਿਆ ਪਹਿਲਾ ਟੈਸਟ ਮੈਚ ਇੰਗਲੈਂਡ ਨੇ ਇੱਕ ਪਾਰੀ ਅਤੇ 47 ਰਨ ਤੋਂ ਜਿੱਤ ਲਿਆ ਹੈ। ਪਾਕਿਸਤਾਨ ਨੇ ਪਹਿਲੀ ਪਾਰੀ ਵਿੱਚ 556 ਰਨ ਬਣਾਏ ਸੀ ਇਸਦੇ ਜਵਾਬ ਵਿੱਚ ਇੰਗਲੈਂਡ ਨੇ 827-7 ਰਨ ਬਣਾ ਕੇ ਪਾਰੀ ਘੋਸ਼ਿਤ ਕਰ ਦਿੱਤੀ ਸੀ । ਦੂਜੀ ਪਾਰੀ ਵਿੱਚ ਪਾਕਿਸਤਾਨ ਦੀ ਟੀਮ ਮਹਿਜ 220 ਰਨ ਤੇ ਆਲ ਆਊਟ ਹੋ ਗਈ ਇੰਗਲੈਂਡ ਨੇ ਤਿੰਨ ਟੈਸਟ ਮੈਚਾਂ ਦੀ ਸੀਰੀਜ ਵਿੱਚ 1-0 ਦੀ ਲੀਡ ਬਣਾ ਲਈ ਹੈ।
ਪਹਿਲੇ ਟੈਸਟ ਮੈਚ ਵਿੱਚ ਇੰਗਲੈਂਡ ਨੇ ਪਾਕਿਸਤਾਨ ਨੂੰ ਇੱਕ ਪਾਰੀ ਤੇ 47 ਰਨ ਤੋਂ ਹਰਾਇਆ
RELATED ARTICLES