HomePunjabi NewsBusinessਭਾਰਤੀ ਬਜ਼ਾਰ ਵਿੱਚ ਇੱਕ ਵਾਰੀ ਫਿਰ ਤੋਂ ਸੋਨੇ ਦੀਆਂ ਕੀਮਤਾਂ ਨੇ ਫੜੀ...

ਭਾਰਤੀ ਬਜ਼ਾਰ ਵਿੱਚ ਇੱਕ ਵਾਰੀ ਫਿਰ ਤੋਂ ਸੋਨੇ ਦੀਆਂ ਕੀਮਤਾਂ ਨੇ ਫੜੀ ਤੇਜੀ

ਅੱਜ ਯਾਨੀ 29 ਜੁਲਾਈ ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੀ ਵੈੱਬਸਾਈਟ ਮੁਤਾਬਕ 24 ਕੈਰੇਟ ਸੋਨੇ ਦਾ 10 ਗ੍ਰਾਮ 663 ਰੁਪਏ ਵਧ ਕੇ 68,794 ਰੁਪਏ ‘ਤੇ ਪਹੁੰਚ ਗਿਆ ਹੈ। ਕੱਲ੍ਹ ਇਸ ਦੀ ਕੀਮਤ 68,131 ਰੁਪਏ ਪ੍ਰਤੀ ਦਸ ਗ੍ਰਾਮ ਸੀ। ਜਦਕਿ ਇਕ ਕਿਲੋ ਚਾਂਦੀ 929 ਰੁਪਏ ਵਧ ਕੇ 82,200 ਰੁਪਏ ਪ੍ਰਤੀ ਕਿਲੋ ਵਿਕ ਰਹੀ ਹੈ।

RELATED ARTICLES

Most Popular

Recent Comments