HomePunjabi NewsBusinessਭਾਰਤੀ ਬਜ਼ਾਰ ਵਿੱਚ ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ

ਭਾਰਤੀ ਬਜ਼ਾਰ ਵਿੱਚ ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ

ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈ.ਬੀ.ਜੇ.ਏ.) ਮੁਤਾਬਕ ਬੁੱਧਵਾਰ ਨੂੰ ਇਕ ਕਿਲੋ ਚਾਂਦੀ ਦੀ ਕੀਮਤ 1242 ਰੁਪਏ ਡਿੱਗ ਕੇ 84,720 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਆ ਗਈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਚਾਂਦੀ ਦੀ ਕੀਮਤ 85,962 ਰੁਪਏ ਪ੍ਰਤੀ ਕਿਲੋਗ੍ਰਾਮ ਸੀ। ਇਸ ਦੇ ਨਾਲ ਹੀ 24 ਕੈਰੇਟ ਸੋਨੇ ਦਾ 10 ਗ੍ਰਾਮ 68 ਰੁਪਏ ਦੀ ਗਿਰਾਵਟ ਨਾਲ 71,694 ਰੁਪਏ ‘ਤੇ ਆ ਗਿਆ ਹੈ।

RELATED ARTICLES

Most Popular

Recent Comments