ਖੰਨਾ ਸ਼ਿਵ ਮੰਦਰ ਚੋਰੀ ਮਾਮਲੇ ‘ਚ ਹਿੰਦੂ ਜਥੇਬੰਦੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਹਿੰਦੂ ਆਗੂਆਂ ਨੇ ਹੋ ਰਹੇ ਹਮਲਿਆਂ ਤੇ ਚਿੰਤਾ ਪ੍ਰਗਟਾਈ। ਮੁੱਖ ਮੰਤਰੀ ਭਗਵੰਤ ਮਾਨ ਨੇ ਹਿੰਦੂ ਆਗੂਆਂ ਨੂੰ ਭਰੋਸਾ ਦਵਾਇਆ ਕਿ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।