Wednesday, July 3, 2024
HomePunjabi NewsLiberal Breakingਮੀਟਿੰਗ ਵਿੱਚ ਮੋਦੀ ਨੂੰ ਚੁਣਿਆ ਗਿਆ NDA ਦਾ ਨੇਤਾ, 7 ਜੂਨ ਨੂੰ...

ਮੀਟਿੰਗ ਵਿੱਚ ਮੋਦੀ ਨੂੰ ਚੁਣਿਆ ਗਿਆ NDA ਦਾ ਨੇਤਾ, 7 ਜੂਨ ਨੂੰ ਪੇਸ਼ ਕੀਤਾ ਜਾਵੇਗਾ ਸਰਕਾਰ ਬਨਾਉਣ ਦਾ ਦਾਅਵਾ

ਇੱਕ ਘੰਟੇ ਤੱਕ ਚੱਲੀ ਬੈਠਕ ਵਿੱਚ ਮੋਦੀ ਨੂੰ ਐਨਡੀਏ ਦਾ ਨੇਤਾ ਚੁਣ ਲਿਆ ਗਿਆ। ਸੂਤਰਾਂ ਮੁਤਾਬਕ 7 ਜੂਨ ਨੂੰ ਐਨਡੀਏ ਦੇ ਸੰਸਦ ਮੈਂਬਰਾਂ ਦੀ ਮੀਟਿੰਗ ਤੋਂ ਬਾਅਦ ਰਾਸ਼ਟਰਪਤੀ ਨੂੰ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਪ੍ਰਧਾਨ ਮੰਤਰੀ ਦ੍ਰੋਪਦੀ ਮੁਰਮੂ ਨੇ ਪ੍ਰਧਾਨ ਮੰਤਰੀ ਮੋਦੀ ਦੇ ਅਸਤੀਫ਼ੇ ਅਤੇ ਮੰਤਰੀ ਮੰਡਲ ਨੂੰ ਭੰਗ ਕਰਨ ਦੀ ਸਿਫ਼ਾਰਸ਼ ਤੋਂ ਬਾਅਦ ਲੋਕ ਸਭਾ ਭੰਗ ਕਰ ਦਿੱਤੀ।

RELATED ARTICLES

Most Popular

Recent Comments