HomePunjabi NewsLiberal Breakingਚੋਣ ਕਮੇਟੀ ਦੀ ਮੀਟਿੰਗ ਵਿੱਚ ਪੰਜਾਬ ਦੀਆਂ ਬਾਕੀ 7 ਸੀਟਾਂ ਤੇ ਹੋਇਆ...

ਚੋਣ ਕਮੇਟੀ ਦੀ ਮੀਟਿੰਗ ਵਿੱਚ ਪੰਜਾਬ ਦੀਆਂ ਬਾਕੀ 7 ਸੀਟਾਂ ਤੇ ਹੋਇਆ ਮੰਥਨ

ਇੰਡੀਅਨ ਨੈਸ਼ਨਲ ਕਾਂਗਰਸ (INC) ਦੀ ਚੋਣ ਕਮੇਟੀ ਦੀ ਮੀਟਿੰਗ ਐਤਵਾਰ ਦਿੱਲੀ ਵਿੱਚ ਹੋਈ। ਜਿਸ ਵਿਚ ਪੰਜਾਬ ਦੀਆਂ ਬਾਕੀ 7 ਸੀਟਾਂ ‘ਤੇ ਚਰਚਾ ਕੀਤੀ ਗਈ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਕਾਂਗਰਸ ਅੱਜ ਕੁਝ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ। ਜਿਨ੍ਹਾਂ ਦੀ ਸੂਚੀ ਅੱਜ ਸ਼ਾਮ ਤੱਕ ਜਾਰੀ ਹੋਣ ਦੀ ਸੰਭਾਵਨਾ ਹੈ।

RELATED ARTICLES

Most Popular

Recent Comments