ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਹਰ ਮਹੀਨੇ 1000 ਰੁਪਆ ਦੇਣ ਦਾ ਵਾਅਦਾ ਜਲਦ ਪੂਰਾ ਹੋਵੇਗਾ । ਉਹਨਾਂ ਨੇ ਕਿਹਾ ਕਿ ਅਗਲੇ ਬਜਟ ਵਿੱਚ ਸਰਕਾਰ ਵੱਲੋਂ ਇਹ ਐਲਾਨ ਕੀਤਾ ਜਾਵੇਗਾ । ਮੁੱਖ ਮੰਤਰੀ ਮਾਨ ਅੱਜ ਮੋਗਾ ਵਿਖੇ ਪਹੁੰਚੇ ਸਨ ਜਿੱਥੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਉਹਨਾਂ ਨੇ ਇਹ ਜਾਣਕਾਰੀ ਦਿੱਤੀ।
“ਅਗਲੇ ਬਜਟ ਵਿੱਚ ਔਰਤਾਂ ਨੂੰ ਮਿਲਣਗੇ ਹਰ ਮਹੀਨੇ ਹਜ਼ਾਰ ਰੁਪਏ” : CM ਮਾਨ
RELATED ARTICLES