HomePunjabi NewsLiberal Breakingਅਗਲੇ ਪੰਜ ਦਿਨਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਬਾਕੀ ਪੰਜ ਲੋਕ ਸਭਾ...

ਅਗਲੇ ਪੰਜ ਦਿਨਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਬਾਕੀ ਪੰਜ ਲੋਕ ਸਭਾ ਉਮੀਦਵਾਰਾਂ ਦਾ ਐਲਾਨ

2024 ਦੀਆਂ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੀਆਂ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਅਗਲੇ ਪੰਜ ਦਿਨਾਂ ਵਿੱਚ ਬਾਕੀ ਰਹਿੰਦੇ ਪੰਜ ਲੋਕ ਸਭਾ ਟਿਕਟਾਂ ਦੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਦੇ ਸੋਸ਼ਲ ਮੀਡੀਆ ਪੇਜ ਤੇ ਸਾਂਝੀ ਕੀਤੀ ਗਈ ਹੈ।

RELATED ARTICLES

Most Popular

Recent Comments