ਪੰਜਾਬ ਦੇ ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਨਾਲ 21 ਲੋਕਾਂ ਦੀ ਮੌਤ ਨਾਲ ਸਬੰਧਤ ਮਾਮਲੇ ਦੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਮਾਮਲੇ ਵਿੱਚ ਹਾਈਕੋਰਟ ਨੇ ਸਾਰੇ ਤੱਥਾਂ ਨੂੰ ਸੁਣਨ ਤੋਂ ਬਾਅਦ ਪੰਜਾਬ ਅਤੇ ਕੇਂਦਰ ਸਰਕਾਰ ਸਮੇਤ ਕੁੱਲ 15 ਵਿਭਾਗਾਂ ਨੂੰ ਨੋਟਿਸ ਜਾਰੀ ਕੀਤਾ ਹੈ।
ਸੰਗਰੂਰ ਸ਼ਰਾਬ ਕਾਂਡ ਵਿਚ ਕੋਰਟ ਵੱਲੋਂ ਪੰਜਾਬ ਅਤੇ ਕੇਂਦਰ ਸਰਕਾਰ ਸਮੇਤ ਕੁੱਲ 15 ਵਿਭਾਗਾਂ ਨੂੰ ਨੋਟਿਸ ਜਾਰੀ
RELATED ARTICLES