ਇੰਗਲੈਂਡ ਨੇ ਦੂਜੇ ਵਨਡੇ ‘ਚ ਭਾਰਤ ਨੂੰ 305 ਦੌੜਾਂ ਦਾ ਟੀਚਾ ਦਿੱਤਾ ਹੈ। ਕਟਕ ਦੇ ਬਾਰਾਬਤੀ ਸਟੇਡੀਅਮ ‘ਚ ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ 49.5 ਓਵਰਾਂ ਵਿੱਚ 304 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਜੋ ਰੂਟ ਨੇ 69 ਅਤੇ ਬੇਨ ਡਕੇਟ ਨੇ 65 ਦੌੜਾਂ ਬਣਾਈਆਂ। ਭਾਰਤ ਵੱਲੋਂ ਰਵਿੰਦਰ ਜਡੇਜਾ ਨੇ 3 ਵਿਕਟਾਂ ਲਈਆਂ। ਟੀਮ ਇੰਡੀਆ 3 ਮੈਚਾਂ ਦੀ ਸੀਰੀਜ਼ ‘ਚ 1-0 ਨਾਲ ਅੱਗੇ ਹੈ।
ਦੂਜੇ ਵਨ ਡੇ ਵਿੱਚ ਇੰਗਲੈਂਡ ਨੇ ਭਾਰਤ ਨੂੰ ਦਿੱਤਾ 305 ਦੌੜਾਂ ਦਾ ਟੀਚਾ
RELATED ARTICLES