ਦੂਜੇ ਵਨਡੇ ‘ਚ ਸ਼੍ਰੀਲੰਕਾ ਨੇ ਭਾਰਤ ਨੂੰ 241 ਦੌੜਾਂ ਦਾ ਟੀਚਾ ਦਿੱਤਾ ਹੈ। ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ ‘ਚ ਐਤਵਾਰ ਨੂੰ ਸ਼੍ਰੀਲੰਕਾ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਸ਼੍ਰੀਲੰਕਾ ਨਾਲ ਦੋ ਵਾਰ 70+ ਦੌੜਾਂ ਦੀ ਸਾਂਝੇਦਾਰੀ ਹੋਈ ਅਤੇ ਸਕੋਰ 9 ਵਿਕਟਾਂ ਗੁਆ ਕੇ 240 ਤੱਕ ਪਹੁੰਚ ਗਿਆ। ਭਾਰਤ ਵੱਲੋਂ ਵਾਸ਼ਿੰਗਟਨ ਸੁੰਦਰ ਨੇ 3 ਅਤੇ ਕੁਲਦੀਪ ਯਾਦਵ ਨੇ 2 ਵਿਕਟਾਂ ਲਈਆਂ।
ਦੂਜੇ ਵਨਡੇ ‘ਚ ਸ਼੍ਰੀਲੰਕਾ ਨੇ ਭਾਰਤ ਨੂੰ ਦਿੱਤਾ 241 ਦੌੜਾਂ ਦਾ ਟੀਚਾ
RELATED ARTICLES