HomePunjabi NewsLiberal BreakingIPL 2025 ਦੇ ਛੇਵੇਂ ਮੈਚ ਵਿੱਚ ਅੱਜ ਰਾਜਸਥਾਨ ਰਾਇਲਜ਼ ਦਾ ਸਾਹਮਣਾ ਕੋਲਕਾਤਾ...

IPL 2025 ਦੇ ਛੇਵੇਂ ਮੈਚ ਵਿੱਚ ਅੱਜ ਰਾਜਸਥਾਨ ਰਾਇਲਜ਼ ਦਾ ਸਾਹਮਣਾ ਕੋਲਕਾਤਾ ਨਾਈਟ ਰਾਈਡਰਜ਼ ਨਾਲ

ਇੰਡੀਅਨ ਪ੍ਰੀਮੀਅਰ ਲੀਗ 2025 ਦੇ ਛੇਵੇਂ ਮੈਚ ਵਿੱਚ ਅੱਜ ਰਾਜਸਥਾਨ ਰਾਇਲਜ਼ (RR) ਦਾ ਸਾਹਮਣਾ ਕੋਲਕਾਤਾ ਨਾਈਟ ਰਾਈਡਰਜ਼ (KKR) ਨਾਲ ਹੋਵੇਗਾ। ਇਹ ਮੈਚ ਰਾਜਸਥਾਨ ਦੇ ਦੂਜੇ ਘਰੇਲੂ ਮੈਦਾਨ ਗੁਹਾਟੀ ਦੇ ਬਰਸਾਪਾਰਾ ਕ੍ਰਿਕਟ ਸਟੇਡੀਅਮ ਵਿੱਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਇਸ ਸੈਸ਼ਨ ‘ਚ ਦੋਵਾਂ ਟੀਮਾਂ ਦਾ ਇਹ ਦੂਜਾ ਮੈਚ ਹੋਵੇਗਾ। ਕੋਲਕਾਤਾ ਨੂੰ ਆਪਣੇ ਪਹਿਲੇ ਮੈਚ ‘ਚ ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਰਾਜਸਥਾਨ ਨੂੰ ਸਨਰਾਈਜ਼ਰਸ ਹੈਦਰਾਬਾਦ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

RELATED ARTICLES

Most Popular

Recent Comments