ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਵਨਡੇ ਸੀਰੀਜ਼ ਦਾ ਆਖਰੀ ਮੈਚ ਅੱਜ ਕੋਲੰਬੋ ‘ਚ ਖੇਡਿਆ ਜਾਵੇਗਾ। ਸ਼੍ਰੀਲੰਕਾ ਦੇ ਕਪਤਾਨ ਚਰਿਥ ਅਸਾਲੰਕਾ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਭਾਰਤ ਨੇ ਦੋ ਬਦਲਾਅ ਕੀਤੇ ਹਨ, ਅਰਸ਼ਦੀਪ ਅਤੇ ਕੇਐਲ ਰਾਹੁਲ ਦੀ ਜਗ੍ਹਾ ਰਿਆਨ ਪਰਾਗ ਅਤੇ ਰਿਸ਼ਭ ਪੰਤ ਖੇਡ ਰਹੇ ਹਨ।
ਤੀਜੇ ਵਨਡੇ ਮੈਚ ਵਿੱਚ ਸ਼੍ਰੀਲੰਕਾ ਨੇ ਟਾਸ ਜਿੱਤਕੇ ਚੁਣੀ ਬੱਲੇਬਾਜ਼ੀ
RELATED ARTICLES