Monday, July 1, 2024
HomePunjabi NewsLiberal Breakingਪੰਜਾਬ ਦੇ ਇਸ ਜ਼ਿਲ੍ਹੇ ਵਿੱਚ ਦੋ ਦਿਨ ਮੀਟ ਅਤੇ ਸ਼ਰਾਬ ਦੀ ਬਿਕਰੀ...

ਪੰਜਾਬ ਦੇ ਇਸ ਜ਼ਿਲ੍ਹੇ ਵਿੱਚ ਦੋ ਦਿਨ ਮੀਟ ਅਤੇ ਸ਼ਰਾਬ ਦੀ ਬਿਕਰੀ ਤੇ ਲੱਗੀ ਰੋਕ

ਪੰਜਾਬ ਦੇ ਜਲੰਧਰ ‘ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਅਹਿਮ ਫੈਸਲਾ ਲਿਆ ਹੈ। ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਸ਼ਹਿਰ ਵਿਚ ਜਲੂਸ ਵਾਲੇ ਰਸਤੇ ‘ਤੇ ਮੀਟ ਅਤੇ ਸ਼ਰਾਬ ਦੀ ਵਿਕਰੀ ‘ਤੇ ਪੂਰਨ ਪਾਬੰਦੀ ਹੈ। ਇਸ ਸਬੰਧੀ ਹੁਕਮ ਜਲੰਧਰ ਦੇ ਡੀਸੀ ਵਿਸ਼ੇਸ਼ ਸਾਰੰਗਲ ਵੱਲੋਂ ਜਾਰੀ ਕੀਤੇ ਗਏ ਹਨ।

RELATED ARTICLES

Most Popular

Recent Comments