ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੇ ਨਿਰਦੇਸ਼ਾਂ ਦੇ ਅਧੀਨ, ਪੁਲਿਸ ਨੇ ਤਿਉਹਾਰਾਂ ਦੇ ਮੌਸਮ ਅਤੇ ਆਉਣ ਵਾਲੀਆਂ ਗ੍ਰਾਮ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਸ਼ਹਿਰ ਵਿੱਚ ਕਾਨੂੰਨ ਅਤੇ ਕਾਇਦਾ ਬਣਾਏ ਰੱਖਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੈ। ਇਸ ਮੁਹਿੰਮ ਦੇ ਤਹਿਤ ਸ਼ਹਿਰ ਦੇ 19 ਥਾਵਾਂ ‘ਤੇ ਨਾਕੇ ਲਗਾਏ ਗਏ ਹਨ। ਮੁਹਿੰਮ ਦੌਰਾਨ 550 ਵਾਹਨਾਂ ਦੀ ਚੈਕਿੰਗ ਅਤੇ 94 ਵਾਹਨਾਂ ਦੇ ਚਲਾਨ ਕਟੇ ਗਏ ਹਨ ਨਾਲ ਹੀ 13 ਵਾਹਨ ਜ਼ਬਤ ਵੀ ਕੀਤੇ ਗਏ ਹਨ।
ਤਿਉਹਾਰਾਂ ਦੇ ਸੀਜਨ ਨੂੰ ਦੇਖਦੇ ਹੋਏ ਜਲੰਧਰ ਵਿੱਚ ਪੰਜਾਬ ਪੁਲਿਸ ਹੋਈ ਸਖਤ
RELATED ARTICLES