HomePunjabi NewsLiberal Breakingਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਉੱਚ ਅਧਿਕਾਰੀਆਂ ਨੇ ਚੰਡੀਗੜ੍ਹ ਪੁਲੀਸ ਮੁਲਾਜ਼ਮਾਂ ਦੀਆਂ...

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਉੱਚ ਅਧਿਕਾਰੀਆਂ ਨੇ ਚੰਡੀਗੜ੍ਹ ਪੁਲੀਸ ਮੁਲਾਜ਼ਮਾਂ ਦੀਆਂ ਛੁੱਟੀਆਂ ਕੀਤੀਆਂ ਬੰਦ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਉੱਚ ਅਧਿਕਾਰੀਆਂ ਨੇ ਚੰਡੀਗੜ੍ਹ ਪੁਲੀਸ ਮੁਲਾਜ਼ਮਾਂ ਦੀਆਂ ਛੁੱਟੀਆਂ ਬੰਦ ਕਰ ਦਿੱਤੀਆਂ ਹਨ। ਇਹ ਹੁਕਮ ਸੋਮਵਾਰ ਨੂੰ ਸਾਰੇ ਥਾਣਿਆਂ ਅਤੇ ਯੂਨਿਟਾਂ ਵਿੱਚ ਜਾਰੀ ਕੀਤੇ ਗਏ ਹਨ। ਜੇਕਰ ਕਿਸੇ ਪੁਲਿਸ ਮੁਲਾਜ਼ਮ ਨੂੰ ਐਮਰਜੈਂਸੀ ਦੀ ਸੂਰਤ ਵਿੱਚ ਛੁੱਟੀ ਲੈਣੀ ਪਵੇ ਤਾਂ ਸਬੰਧਤ ਯੂਨਿਟ ਦੇ ਐਸ.ਐਸ.ਪੀ. ਸਾਹਮਣੇ ਪੇਸ਼ ਹੋਣ ‘ਤੇ ਹੀ ਛੁੱਟੀ ਦਿੱਤੀ ਜਾਵੇਗੀ।

RELATED ARTICLES

Most Popular

Recent Comments