Friday, July 5, 2024
HomePunjabi NewsLiberal Breakingਕੜਾਕੇ ਦੀ ਠੰਡ ਨੂੰ ਦੇਖਦਿਆਂ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਵਧਾਉਣ ਦੀ...

ਕੜਾਕੇ ਦੀ ਠੰਡ ਨੂੰ ਦੇਖਦਿਆਂ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਵਧਾਉਣ ਦੀ ਉਠੀ ਮੰਗ

ਪੰਜਾਬ ਸਮੇਤ ਪੂਰੇ ਉੱਤਰ ਭਾਰਤ ਦੇ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ ਜਿਸ ਦੇ ਚਲਦੇ ਬਿਹਾਰ ਦਿੱਲੀ ਚੰਡੀਗੜ੍ਹ ਵਿੱਚ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ । ਪਰ ਪੰਜਾਬ ਸਰਕਾਰ ਵੱਲੋਂ ਛੁੱਟੀਆਂ ਵਿੱਚ ਵਾਧਾ ਨਹੀਂ ਕੀਤਾ ਗਿਆ ਜਿਸ ਦੇ ਕਰਕੇ ਲੋਕਾਂ ਵੱਲੋਂ ਇਹ ਭਾਰੀ ਮੰਗ ਕੀਤੀ ਜਾ ਰਹੀ ਹੈ ਕਿ ਘੱਟ ਤੋਂ ਘੱਟ ਪਹਿਲੀ ਤੋਂ ਲੈ ਕੇ ਪੰਜਵੀਂ ਕਲਾਸ ਤੱਕ ਦੇ ਬੱਚਿਆਂ ਦੀਆਂ ਛੁੱਟੀਆਂ ਵਧਾਉਣੀਆਂ ਚਾਹੀਦੀਆਂ ਹਨ। ਲੋਕਾਂ ਨੇ ਸਿੱਖਿਆ ਮੰਤਰੀ ਦੇ ਸੋਸ਼ਲ ਅਕਾਊਂਟ ਦੇ ਉੱਤੇ ਕਮੈਂਟ ਕੀਤੇ ਹਨ ਕਿ ਬੱਚਿਆਂ ਦੀਆਂ ਛੁੱਟੀਆਂ ਵਿੱਚ ਵਾਧਾ ਕੀਤਾ ਜਾਣਾ ਚਾਹੀਦਾ ਹੈ।।

RELATED ARTICLES

Most Popular

Recent Comments