ਪੰਜਾਬੀ ਸੂਫੀ ਗਾਇਕ ਅਤੇ ਫਰੀਦਕੋਟ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਹੰਸਰਾਜ ਹੰਸ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਉਨ੍ਹਾਂ ਵੱਲੋਂ ਕਿਸਾਨਾਂ ਨੂੰ ਲੈ ਕੇ ਕੁਝ ਦਿਨ ਪਹਿਲਾਂ ਦਿੱਤੇ ਵਿਵਾਦਤ ਬਿਆਨ ਦਾ ਮਾਮਲਾ ਹੁਣ ਚੋਣ ਕਮਿਸ਼ਨ ਕੋਲ ਪਹੁੰਚ ਗਿਆ ਹੈ। ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ (ਆਪ) ਵੱਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਭੇਜੀ ਗਈ ਹੈ।
ਭਾਜਪਾ ਉਮੀਦਵਾਰ ਹੰਸਰਾਜ ਹੰਸ ਦੀਆਂ ਮੁਸ਼ਕਿਲਾਂ ਵਿੱਚ ਵਾਧਾ
RELATED ARTICLES