HomePunjabi NewsLiberal Breakingਭਾਜਪਾ ਉਮੀਦਵਾਰ ਹੰਸਰਾਜ ਹੰਸ ਦੀਆਂ ਮੁਸ਼ਕਿਲਾਂ ਵਿੱਚ ਵਾਧਾ

ਭਾਜਪਾ ਉਮੀਦਵਾਰ ਹੰਸਰਾਜ ਹੰਸ ਦੀਆਂ ਮੁਸ਼ਕਿਲਾਂ ਵਿੱਚ ਵਾਧਾ

ਪੰਜਾਬੀ ਸੂਫੀ ਗਾਇਕ ਅਤੇ ਫਰੀਦਕੋਟ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਹੰਸਰਾਜ ਹੰਸ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਉਨ੍ਹਾਂ ਵੱਲੋਂ ਕਿਸਾਨਾਂ ਨੂੰ ਲੈ ਕੇ ਕੁਝ ਦਿਨ ਪਹਿਲਾਂ ਦਿੱਤੇ ਵਿਵਾਦਤ ਬਿਆਨ ਦਾ ਮਾਮਲਾ ਹੁਣ ਚੋਣ ਕਮਿਸ਼ਨ ਕੋਲ ਪਹੁੰਚ ਗਿਆ ਹੈ। ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ (ਆਪ) ਵੱਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਭੇਜੀ ਗਈ ਹੈ।

RELATED ARTICLES

Most Popular

Recent Comments