HomePunjabi NewsBusinessਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ, ਜਾਣੋ ਕੀ ਹਨ ਨਵੇਂ ਦਾਮ

ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵਾਧਾ, ਜਾਣੋ ਕੀ ਹਨ ਨਵੇਂ ਦਾਮ

ਅੱਜ ਯਾਨੀ 1 ਅਗਸਤ ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੀ ਵੈੱਬਸਾਈਟ ਮੁਤਾਬਕ 24 ਕੈਰੇਟ ਸੋਨੇ ਦਾ 10 ਗ੍ਰਾਮ 596 ਰੁਪਏ ਵਧ ਕੇ 69,905 ਰੁਪਏ ‘ਤੇ ਪਹੁੰਚ ਗਿਆ ਹੈ। ਕੱਲ੍ਹ ਇਸ ਦੀ ਕੀਮਤ 69,309 ਰੁਪਏ ਪ੍ਰਤੀ ਦਸ ਗ੍ਰਾਮ ਸੀ। ਜਦਕਿ ਇਕ ਕਿਲੋ ਚਾਂਦੀ 568 ਰੁਪਏ ਵਧ ਕੇ 83,542 ਰੁਪਏ ਪ੍ਰਤੀ ਕਿਲੋ ਵਿਕ ਰਹੀ ਹੈ। ਇਸ ਤੋਂ ਪਹਿਲਾਂ ਚਾਂਦੀ 82,974 ਰੁਪਏ ਪ੍ਰਤੀ ਕਿਲੋਗ੍ਰਾਮ ਸੀ।

RELATED ARTICLES

Most Popular

Recent Comments