ਸੀਨੀਅਰ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਵੱਧ ਗਈਆਂ ਹਨ। ਉਸ ਦੇ ਮਗਰ ਈਡੀ ਹੀ ਨਹੀਂ, ਵਿਜੀਲੈਂਸ ਬਿਊਰੋ ਨੇ ਵੀ ਸ਼ਿਕੰਜਾ ਕੱਸ ਦਿੱਤਾ ਹੈ। ਵਿਜੀਲੈਂਸ ਨੇ ਹੁਣ ਸਾਬਕਾ ਮੰਤਰੀ ਦੇ ਓ.ਐਸ.ਡੀ ਰਹੇ ਸੇਵਾਮੁਕਤ ਅਧਿਕਾਰੀ ਚਮਕੌਰ ਸਿੰਘ ਨੂੰ ਗਵਾਹ ਬਣਾ ਦਿੱਤਾ ਹੈ। ਅਦਾਲਤ ਵਿੱਚ ਉਸ ਦੇ ਬਿਆਨ ਵੀ ਦਰਜ ਕਰਵਾਏ ਗਏ ਹਨ।
ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲਾਂ ਵਿੱਚ ਵਾਧਾ, ਜਾਣੋ ਮਾਮਲਾ
RELATED ARTICLES