Sunday, July 7, 2024
HomePunjabi NewsLiberal Breakingਪੰਜਾਬ ਸਰਕਾਰ ਵੱਲੋਂ ਪਾਵਰਕੌਮ ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਦੀਆਂ ਸੇਵਾਵਾਂ ਵਿੱਚ...

ਪੰਜਾਬ ਸਰਕਾਰ ਵੱਲੋਂ ਪਾਵਰਕੌਮ ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਦੀਆਂ ਸੇਵਾਵਾਂ ਵਿੱਚ ਕੀਤਾ ਗਿਆ ਵਾਧਾ

ਪੰਜਾਬ ਸਰਕਾਰ ਵੱਲੋਂ ਪਾਵਰਕੌਮ ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਬਲਦੇਵ ਸਰਾਂ ਦੀਆਂ ਸੇਵਾਵਾਂ ਵਿੱਚ ਵਾਧਾ ਕੀਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਬਲਦੇਵ ਸਰਾਂ ਦੀਆਂ ਸੇਵਾਵਾਂ ਵਿੱਚ 6 ਫਰਵਰੀ 2025 ਤੱਕ ਵਾਧਾ ਕਰ ਦਿੱਤਾ ਗਿਆ ਹੈ।

RELATED ARTICLES

Most Popular

Recent Comments