HomePunjabi NewsLiberal Breakingਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀਆਂ ਰਿਹਾਇਸ਼ਾਂ ਦੀ ਸੁਰੱਖਿਆ ਵਿੱਚ ਵਾਧਾ

ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀਆਂ ਰਿਹਾਇਸ਼ਾਂ ਦੀ ਸੁਰੱਖਿਆ ਵਿੱਚ ਵਾਧਾ

ਚੰਡੀਗੜ੍ਹ ‘ਚ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀਆਂ ਰਿਹਾਇਸ਼ਾਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਰਿਹਾਇਸ਼ ਦੁਆਲੇ ਸੁਰੱਖਿਆ ਵਧਾਈ ਗਈ ਹੈ। ਪ੍ਰਾਪਤ ਜਾਣਕਾਰੀ ਦੇ ਮੁਤਾਬਿਕ ਕਿਸਾਨ ਅੰਦੋਲਨ ਨੂੰ ਦੇਖਦਿਆਂ ਕੇਂਦਰ ਵੱਲੋਂ ਇਹ ਕਦਮ ਉਠਾਇਆ ਗਿਆ ਹੈ ਤਾਂ ਕਿ ਕਿਸੇ ਵੀ ਅਣਸੁਖਾਵੀ ਘਟਨਾ ਤੋਂ ਬਚਿਆ ਜਾ ਸਕੇ।

RELATED ARTICLES

Most Popular

Recent Comments