ਅੰਤਰਰਾਜੀ ਸਰਹੱਦਾਂ ‘ਤੇ ਚੈਕਿੰਗ ਤੇਜ਼ ਕਰ ਦਿੱਤੀ ਗਈ ਹੈ। ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੀਆਂ 25 ਕੰਪਨੀਆਂ ਰਾਜ ਦੇ ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਪੀ.ਓ., ਪੈਰੋਲ ਜੰਪਰਾਂ ਨੂੰ ਗ੍ਰਿਫਤਾਰ ਕਰਨ ਅਤੇ ਜਿਨ੍ਹਾਂ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਹੋਏ ਹਨ, ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।
ਲੋਕ ਸਭਾ ਚੋਣਾਂ ਦੇ ਕਰਕੇ ਸੂਬੇ ਵਿਚ ਵਧਾਈ ਗਈ ਸੁਰੱਖਿਆ
RELATED ARTICLES