HomePunjabi NewsLiberal Breakingਲੋਕ ਸਭਾ ਚੋਣਾਂ ਦੇ ਕਰਕੇ ਸੂਬੇ ਵਿਚ ਵਧਾਈ ਗਈ ਸੁਰੱਖਿਆ

ਲੋਕ ਸਭਾ ਚੋਣਾਂ ਦੇ ਕਰਕੇ ਸੂਬੇ ਵਿਚ ਵਧਾਈ ਗਈ ਸੁਰੱਖਿਆ

ਅੰਤਰਰਾਜੀ ਸਰਹੱਦਾਂ ‘ਤੇ ਚੈਕਿੰਗ ਤੇਜ਼ ਕਰ ਦਿੱਤੀ ਗਈ ਹੈ। ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੀਆਂ 25 ਕੰਪਨੀਆਂ ਰਾਜ ਦੇ ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਪੀ.ਓ., ਪੈਰੋਲ ਜੰਪਰਾਂ ਨੂੰ ਗ੍ਰਿਫਤਾਰ ਕਰਨ ਅਤੇ ਜਿਨ੍ਹਾਂ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਹੋਏ ਹਨ, ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

RELATED ARTICLES

Most Popular

Recent Comments