ਆਜ਼ਾਦ ਉਮੀਦਵਾਰ ਨੇ ਆਮ ਆਦਮੀ ਪਾਰਟੀ ਨੂੰ ਆਪਣਾ ਸਮਰਥਨ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ‘ਆਪ’ ਪਾਰਟੀ ਦਾ ਪੱਲਾ ਪਹਿਨਾਇਆ। ਹਲਕਾ ਪੱਛਮੀ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਸਮੂਹ ਸਮਾਜ ਸੰਗਠਨ ਦੇ ਮੁਖੀ ਕਮਲ ਪਵਾਰ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਸਮੂਹ ‘ਆਪ’ ਲੀਡਰਸ਼ਿਪ ਉਨ੍ਹਾਂ ਦਾ ਸਵਾਗਤ ਕਰਦੀ ਹੈ। ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਪਾਰਟੀ ਨੇ ‘ਐਕਸ’ ‘ਤੇ ਮੁੱਖ ਮੰਤਰੀ ਮਾਨ ਨਾਲ ਪਵਾਰ ਦੀ ਇੱਕ ਤਸਵੀਰ ਵੀ ਸਾਂਝੀ ਕੀਤੀ ਹੈ।
ਲੁਧਿਆਣਾ ਤੋਂ ਆਜ਼ਾਦ ਉਮੀਦਵਾਰ ਨੇ ਦਿੱਤਾ ਆਮ ਆਦਮੀ ਪਾਰਟੀ ਨੂੰ ਸਮਰਥਨ
RELATED ARTICLES