ਭਾਰਤ ਅਤੇ ਇੰਗਲੈਂਡ ਵਿਚਾਲੇ 5 ਟੈਸਟ ਮੈਚਾਂ ਦੀ ਸੀਰੀਜ਼ ਦਾ ਆਖਰੀ ਮੈਚ 7 ਤੋਂ 11 ਮਾਰਚ ਤੱਕ ਧਰਮਸ਼ਾਲਾ ਕ੍ਰਿਕਟ ਸਟੇਡੀਅਮ ‘ਚ ਖੇਡਿਆ ਜਾਵੇਗਾ। ਜਿਸ ਲਈ ਭਾਰਤ ਅਤੇ ਇੰਗਲੈਂਡ ਦੀਆਂ ਟੀਮਾਂ ਐਤਵਾਰ ਸਵੇਰੇ ਚੰਡੀਗੜ੍ਹ ਤੋਂ ਧਰਮਸ਼ਾਲਾ ਪਹੁੰਚੀਆਂ। ਅਤੇ ਕੰਢੀ ਸਥਿਤ ਹੋਟਲ ਰੈਡੀਸਨ ਬਲੂ ਲਈ ਰਵਾਨਾ ਹੋ ਗਏ। ਦੋਵੇਂ ਟੀਮਾਂ 4 ਤੋਂ 6 ਮਾਰਚ ਤੱਕ ਧਰਮਸ਼ਾਲਾ ਸਟੇਡੀਅਮ ‘ਚ ਅਭਿਆਸ ਕਰਨਗੀਆਂ।
ਭਾਰਤ ਅਤੇ ਇੰਗਲੈਂਡ ਦੀਆਂ ਟੀਮਾਂ 5ਵੇ ਟੈਸਟ ਲਈ ਪਹੁੰਚੀਆਂ ਧਰਮਸ਼ਾਲਾ
RELATED ARTICLES