Sunday, July 7, 2024
HomePunjabi NewsLiberal Breakingਭਾਰਤ ਬਣਿਆ 2024 T20 ਵਰਲਡ ਚੈਂਪੀਅਨ

ਭਾਰਤ ਬਣਿਆ 2024 T20 ਵਰਲਡ ਚੈਂਪੀਅਨ

ਬਾਰਬਾਡੋਸ ਦੇ ਮੈਦਾਨ ‘ਤੇ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਖੇਡੇ ਜਾ ਰਹੇ ਟੀ-20 ਵਿਸ਼ਵ ਕੱਪ 2024 ਦੇ ਫਾਈਨਲ ਮੈਚ ‘ਚ ਭਾਰਤ ਨੇ ਦੱਖਣੀ ਅਫਰੀਕਾ ਦੀ ਟੀਮ ਨੂੰ 7 ਦੌੜਾਂ ਨਾਲ ਹਰਾ ਕੇ ਟੀ-20 ਵਿਸ਼ਵ ਕੱਪ ਦਾ ਖਿਤਾਬ ਜਿੱਤ ਲਿਆ ਹੈ। ਭਾਰਤ ਨੇ 2007 ਤੋਂ ਬਾਅਦ ਦੂਜੀ ਵਾਰ ਟੀ-20 ਵਿਸ਼ਵ ਕੱਪ ਦਾ ਖਿਤਾਬ ਜਿੱਤਿਆ ਹੈ। ਭਾਰਤ ਨੇ ਰੋਹਿਤ ਸ਼ਰਮਾ ਦੀ ਕਪਤਾਨੀ ‘ਚ ਇਹ ਖਿਤਾਬ ਜਿੱਤਿਆ ਹੈ।

RELATED ARTICLES

Most Popular

Recent Comments