ਭਾਰਤ ਨੇ ਪਹਿਲੇ ਟੀ-20 ਵਿੱਚ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ। ਗਵਾਲੀਅਰ ਦੇ ਮਾਧਵਰਾਵ ਸਿੰਧੀਆ ਸਟੇਡੀਅਮ ‘ਚ ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਕੀਤਾ। ਬੰਗਲਾਦੇਸ਼ ਨੇ 19.5 ਓਵਰਾਂ ਵਿੱਚ 127 ਦੌੜਾਂ ਬਣਾਈਆਂ। ਭਾਰਤ ਨੇ 11.5 ਓਵਰਾਂ ਵਿੱਚ ਸਿਰਫ਼ 3 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ।
ਭਾਰਤ ਨੇ ਪਹਿਲੇ ਟੀ-20 ਵਿੱਚ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ
RELATED ARTICLES