ਮੌਜੂਦਾ ਚੈਂਪੀਅਨ ਭਾਰਤ ਨੇ ਸ਼ਨੀਵਾਰ ਨੂੰ ਏਸ਼ੀਆਈ ਹਾਕੀ ਚੈਂਪੀਅਨਜ਼ ਟਰਾਫੀ ‘ਚ ਪਾਕਿਸਤਾਨ ਨੂੰ 2-1 ਨਾਲ ਹਰਾਇਆ। ਇਹ ਮੈਚ ਹੁਲੁਨਬੂਰ ਦੇ ਮੋਕੀ ਹਾਕੀ ਟਰੇਨਿੰਗ ਬੇਸ ‘ਤੇ ਖੇਡਿਆ ਗਿਆ। ਇਸ ਹਾਕੀ ਏਸ਼ੀਅਨ ਚੈਂਪੀਅਨਸ ਟਰਾਫੀ ਵਿੱਚ ਭਾਰਤ ਦੀ ਇਹ ਲਗਾਤਾਰ ਪੰਜਵੀਂ ਜਿੱਤ ਹੈ। ਭਾਰਤ ਲਈ ਦੋਵੇਂ ਗੋਲ ਕਪਤਾਨ ਹਰਮਨਪ੍ਰੀਤ ਸਿੰਘ ਨੇ ਕੀਤੇ। ਪਾਕਿਸਤਾਨ ਲਈ ਅਹਿਮਦ ਨਦੀਮ ਨੇ ਗੋਲ ਕੀਤਾ।
ਏਸ਼ੀਆਈ ਹਾਕੀ ਚੈਂਪੀਅਨਜ਼ ਟਰਾਫੀ ‘ਚ ਪਾਕਿਸਤਾਨ ਨੂੰ ਭਾਰਤ ਨੇ 2-1 ਨਾਲ ਹਰਾਇਆ
RELATED ARTICLES