ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪੱਲੇਕੇਲੇ ਮੈਦਾਨ ‘ਤੇ ਖੇਡੇ ਜਾ ਰਹੇ ਦੂਜੇ ਟੀ-20 ਮੈਚ ‘ਚ ਭਾਰਤ ਨੇ ਇਕ ਹੋਰ ਆਸਾਨ ਜਿੱਤ ਦਰਜ ਕੀਤੀ ਹੈ। ਭਾਰਤੀ ਟੀਮ ਨੇ ਸ਼੍ਰੀਲੰਕਾਈ ਟੀਮ ਨੂੰ 7 ਵਿਕਟਾਂ ਨਾਲ ਹਰਾ ਕੇ ਨਾ ਸਿਰਫ ਦੂਜਾ ਟੀ-20 ਮੈਚ ਜਿੱਤ ਲਿਆ ਹੈ ਸਗੋਂ 3 ਮੈਚਾਂ ਦੀ ਟੀ-20 ਸੀਰੀਜ਼ ‘ਚ 2-0 ਦੀ ਬੜ੍ਹਤ ਵੀ ਬਣਾ ਲਈ ਹੈ।
ਭਾਰਤ ਨੇ ਸ਼੍ਰੀਲੰਕਾ ਨੂੰ ਦੂਜੇ T20 ਵਿੱਚ ਹਰਾ ਕੇ ਲੜੀ ਕੀਤੀ ਆਪਣੇ ਨਾਮ
RELATED ARTICLES