ਨਵੀਂ ਦਿੱਲੀ: ਇਜ਼ਰਾਈਲ-ਈਰਾਨ ਜੰਗ ਕਾਰਨ ਪੈਦਾ ਹੋਏ ਊਰਜਾ ਸੰਕਟ ਦੇ ਮੱਦੇਨਜ਼ਰ ਭਾਰਤ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਰਸੋਈ ਗੈਸ (LPG) ਲਈ ਐਮਰਜੈਂਸੀ ਸ਼ਕਤੀਆਂ ਦੀ ਵਰਤੋਂ ਕੀਤੀ ਹੈ। ਸਰਕਾਰ ਨੇ ਸਾਰੀਆਂ ਤੇਲ ਰਿਫਾਇਨਰੀਆਂ ਨੂੰ ਪ੍ਰੋਪੇਨ ਅਤੇ ਬਿਊਟੇਨ ਦੀ ਵਰਤੋਂ ਸਿਰਫ਼ LPG ਬਣਾਉਣ ਲਈ ਕਰਨ ਅਤੇ ਘਰੇਲੂ ਸਪਲਾਈ ਨੂੰ ਪਹਿਲ ਦੇਣ ਦੇ ਹੁਕਮ ਦਿੱਤੇ ਹਨ। ਇਹ ਕਦਮ ਹੋਰਮੁਜ਼ ਜਲਡਮਰੂ ਵਿੱਚ ਸਪਲਾਈ ਪ੍ਰਭਾਵਿਤ ਹੋਣ ਕਾਰਨ ਸੰਭਾਵੀ ਕਿੱਲਤ ਨੂੰ ਰੋਕਣ ਲਈ ਚੁੱਕਿਆ ਗਿਆ ਹੈ।
BREAKING: ਭਾਰਤ ‘ਚ ਰਸੋਈ ਗੈਸ ਨੂੰ ਲੈ ਕੇ ‘ਐਮਰਜੈਂਸੀ’ ਲਾਗੂ; ਸਰਕਾਰ ਨੇ ਤੇਲ ਕੰਪਨੀਆਂ ਨੂੰ ਉਤਪਾਦਨ ਵਧਾਉਣ ਦੇ ਦਿੱਤੇ ਹੁਕਮ
RELATED ARTICLES


