ਪੈਰਿਸ ਓਲੰਪਿਕ ‘ਚ ਹਾਕੀ ਦਾ ਸੈਮੀਫਾਈਨਲ ਮੈਚ ਭਾਰਤ ਹਾਰ ਗਿਆ ਹੈ। ਟੀਮ ਨੂੰ ਜਰਮਨੀ ਨੇ 3-2 ਨਾਲ ਹਰਾਇਆ ਸੀ। ਭਾਰਤ ਹੁਣ ਕਾਂਸੀ ਤਮਗੇ ਲਈ ਸਪੇਨ ਦਾ ਸਾਹਮਣਾ ਕਰੇਗਾ। ਇਹ ਮੈਚ 8 ਅਗਸਤ ਨੂੰ ਸ਼ਾਮ 5:30 ਵਜੇ ਤੋਂ ਖੇਡਿਆ ਜਾਵੇਗਾ। ਸੋਨ ਤਗਮੇ ਦਾ ਮੁਕਾਬਲਾ ਜਰਮਨੀ ਅਤੇ ਨੀਦਰਲੈਂਡ ਵਿਚਾਲੇ 8 ਅਗਸਤ ਨੂੰ ਰਾਤ 10:30 ਵਜੇ ਹੋਵੇਗਾ।
ਪੈਰਿਸ ਓਲੰਪਿਕ ‘ਚ ਹਾਕੀ ਦਾ ਸੈਮੀਫਾਈਨਲ ਮੈਚ ਹਾਰਿਆ ਭਾਰਤ
RELATED ARTICLES