ਭਾਰਤ ਨੇ ਤੀਜੇ ਟੀ-20 ਵਿੱਚ ਬੰਗਲਾਦੇਸ਼ ਨੂੰ 133 ਦੌੜਾਂ ਨਾਲ ਹਰਾਇਆ। ਸ਼ਨੀਵਾਰ ਨੂੰ ਹੈਦਰਾਬਾਦ ਦੇ ਰਾਜੀਵ ਗਾਂਧੀ ਸਟੇਡੀਅਮ ‘ਚ ਪਹਿਲਾਂ ਖੇਡਦਿਆਂ ਭਾਰਤ ਨੇ 6 ਵਿਕਟਾਂ ਗੁਆ ਕੇ 297 ਦੌੜਾਂ ਬਣਾਈਆਂ ਸਨ। ਇਹ ਭਾਰਤ ਦਾ ਟੀ-20 ਦਾ ਸਭ ਤੋਂ ਵੱਡਾ ਸਕੋਰ ਸੀ। ਬੰਗਲਾਦੇਸ਼ ਦੀ ਟੀਮ 7 ਵਿਕਟਾਂ ਦੇ ਨੁਕਸਾਨ ‘ਤੇ 164 ਦੌੜਾਂ ਹੀ ਬਣਾ ਸਕੀ। 3 ਮੈਚਾਂ ਦੀ ਸੀਰੀਜ਼ ਵਿਚ ਬੰਗਲਾਦੇਸ਼ ਨੂੰ ਭਾਰਤ ਨੇ ਕਲੀਨ ਸਵੀਪ ਕੀਤਾ ਹੈ।
ਭਾਰਤ ਨੇ ਬੰਗਲਾਦੇਸ਼ ਨੂੰ ਕੀਤਾ ਕਲੀਨ ਸਵੀਪ, ਤੀਜਾ ਟੀ20 133 ਦੌੜਾਂ ਨਾਲ ਜਿੱਤਿਆ
RELATED ARTICLES