HomePunjabi NewsLiberal Breakingਦਿੱਲੀ ਟੈਸਟ ਵਿੱਚ ਭਾਰਤ ਨੇ ਵੈਸਟ ਇੰਡੀਜ਼ ਬਣਾਈ ਮਜ਼ਬੂਤ ਪਕੜ

ਦਿੱਲੀ ਟੈਸਟ ਵਿੱਚ ਭਾਰਤ ਨੇ ਵੈਸਟ ਇੰਡੀਜ਼ ਬਣਾਈ ਮਜ਼ਬੂਤ ਪਕੜ

ਭਾਰਤ ਨੇ ਦਿੱਲੀ ਟੈਸਟ ਦੇ ਪਹਿਲੇ ਦਿਨ ਵੈਸਟਇੰਡੀਜ਼ ‘ਤੇ ਮਜ਼ਬੂਤ ਪਕੜ ਬਣਾਈ। ਅਰੁਣ ਜੇਤਲੀ ਸਟੇਡੀਅਮ ਵਿੱਚ ਸ਼ੁੱਕਰਵਾਰ ਨੂੰ ਖੇਡ ਖਤਮ ਹੋਣ ਤੱਕ, ਟੀਮ ਨੇ ਸਿਰਫ਼ ਦੋ ਵਿਕਟਾਂ ਦੇ ਨੁਕਸਾਨ ‘ਤੇ 318 ਦੌੜਾਂ ਬਣਾ ਲਈਆਂ ਸਨ। ਯਸ਼ਸਵੀ ਜੈਸਵਾਲ ਨੇ 173 ਦੌੜਾਂ ਬਣਾਈਆਂ, ਜਦੋਂ ਕਿ ਸ਼ੁਭਮਨ ਗਿੱਲ 20 ਦੌੜਾਂ ਬਣਾ ਕੇ ਨਾਬਾਦ ਰਹੇ। ਇਹ ਯਸ਼ਸਵੀ ਦਾ ਵੈਸਟਇੰਡੀਜ਼ ਵਿਰੁੱਧ ਸਭ ਤੋਂ ਵਧੀਆ ਟੈਸਟ ਸਕੋਰ ਹੈ।

RELATED ARTICLES

Most Popular

Recent Comments