ਭਾਰਤ ਅਤੇ ਇੰਗਲੈਂਡ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਨਾਗਪੁਰ ਵਿੱਚ ਖੇਡਿਆ ਜਾ ਰਿਹਾ ਹੈ। ਵਿਦਰਭ ਸਟੇਡੀਅਮ ਵਿੱਚ ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਵਿਰਾਟ ਕੋਹਲੀ ਇਸ ਮੈਚ ਵਿੱਚ ਨਹੀਂ ਖੇਡ ਰਹੇ ਹਨ। ਯਸ਼ਸਵੀ ਜੈਸਵਾਲ ਅਤੇ ਹਰਸ਼ਿਤ ਰਾਣਾ ਆਪਣਾ ਡੈਬਿਊ ਕਰ ਰਹੇ ਹਨ। ਦੋਵੇਂ ਟੀਮਾਂ ਇਸ ਮੈਦਾਨ ‘ਤੇ ਪਹਿਲੀ ਵਾਰ ਵਨਡੇ ਮੈਚ ਵਿੱਚ ਇੱਕ ਦੂਜੇ ਦੇ ਸਾਹਮਣੇ ਹਨ।
ਭਾਰਤ ਅਤੇ ਇੰਗਲੈਂਡ ਵਨ ਡੇ : ਇੰਗਲੈਡ ਨੇ ਟਾਸ ਜਿੱਤਕੇ ਚੁਣੀ ਬੱਲੇਬਾਜੀ
RELATED ARTICLES