ਮਹਿਲਾ ਏਸ਼ੀਆ ਕੱਪ 2024 ਦਾ ਫਾਈਨਲ ਮੁਕਾਬਲਾ ਅੱਜ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖੇਡਿਆ ਜਾਵੇਗਾ। ਟੂਰਨਾਮੈਂਟ ਵਿੱਚ ਹੁਣ ਤੱਕ ਦੋਵਾਂ ਟੀਮਾਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ। ਦੋਵੇਂ ਟੀਮਾਂ ਇਸ ਏਸ਼ੀਆ ਕੱਪ ਵਿੱਚ ਹੁਣ ਤੱਕ ਇੱਕ ਵੀ ਮੈਚ ਨਹੀਂ ਹਾਰੀਆਂ ਹਨ। ਜਦਕਿ ਸ਼੍ਰੀਲੰਕਾ ਛੇਵੀਂ ਵਾਰ ਫਾਈਨਲ ‘ਚ ਪਹੁੰਚਿਆ ਹੈ। ਦੋਵੇਂ ਟੀਮਾਂ ਲਗਾਤਾਰ ਦੂਜੀ ਵਾਰ ਅਤੇ ਕੁੱਲ ਛੇਵੀਂ ਵਾਰ ਖ਼ਿਤਾਬੀ ਮੁਕਾਬਲੇ ਵਿੱਚ ਆਹਮੋ-ਸਾਹਮਣੇ ਹੋਣਗੀਆਂ।
ਮਹਿਲਾ ਏਸ਼ੀਆ ਕੱਪ 2024 ਫਾਈਨਲ ਵਿੱਚ ਅੱਜ ਭਾਰਤ ਅਤੇ ਸ਼੍ਰੀਲੰਕਾ ਦਾ ਮੁਕਾਬਲਾ
RELATED ARTICLES