ਮਹਿਲਾ T-20 ਵਿਸ਼ਵ ਕੱਪ ਦੀ ਮੇਜ਼ਬਾਨੀ ਦੀ ਬੇਨਤੀ ਨੂੰ ਠੁਕਰਾ ਦਿੱਤਾ ਹੈ। BCCI ਸਕੱਤਰ ਜੈ ਸ਼ਾਹ ਨੇ ਇਸ ਗੱਲ ਦਾ ਖੁਲਾਸਾ ਕੀਤਾ ਹੈ। ਮਹਿਲਾ ਟੀ-20 ਵਿਸ਼ਵ ਕੱਪ ਇਸ ਸਾਲ ਅਕਤੂਬਰ ‘ਚ ਬੰਗਲਾਦੇਸ਼ ‘ਚ ਹੋਣਾ ਹੈ। ਜੈ ਸ਼ਾਹ ਨੇ ਕਿਹਾ ਅਸੀਂ ਅਗਲੇ ਸਾਲ ਮਹਿਲਾ ਵਨਡੇਅ ਵਿਸ਼ਵ ਕੱਪ ਦੀ ਮੇਜ਼ਬਾਨੀ ਕਰਨੀ ਹੈ। ਅਸੀਂ ਅਜਿਹਾ ਕੋਈ ਸੰਕੇਤ ਨਹੀਂ ਦੇਣਾ ਚਾਹੁੰਦੇ ਕਿ ਭਾਰਤ ਲਗਾਤਾਰ ਵਿਸ਼ਵ ਕੱਪ ਦੀ ਮੇਜ਼ਬਾਨੀ ਕਰਨਾ ਚਾਹੁੰਦਾ ਹੈ।
ਮਹਿਲਾ T-20 ਵਿਸ਼ਵ ਕੱਪ ਦੀ ਮੇਜ਼ਬਾਨੀ ਨਹੀਂ ਕਰੇਗਾ ਭਾਰਤ, BCCI ਸਕੱਤਰ ਜੈ ਸ਼ਾਹ ਨੇ ਦੱਸੀ ਵਜ੍ਹਾ
RELATED ARTICLES