ਭਾਰਤ ਨੇ ਪੁਰਸ਼ ਹਾਕੀ ਏਸ਼ੀਆ ਕੱਪ 2025 ਦਾ ਖਿਤਾਬ ਜਿੱਤ ਲਿਆ ਹੈ। ਟੀਮ ਇੰਡੀਆ ਨੇ ਐਤਵਾਰ ਨੂੰ ਬਿਹਾਰ ਦੇ ਰਾਜਗੀਰ ਸਪੋਰਟਸ ਕੰਪਲੈਕਸ ਵਿੱਚ ਹੋਏ ਫਾਈਨਲ ਵਿੱਚ ਮੌਜੂਦਾ ਚੈਂਪੀਅਨ ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ। ਭਾਰਤ ਨੇ ਇਹ ਖਿਤਾਬ ਚੌਥੀ ਵਾਰ ਜਿੱਤਿਆ। ਇਸ ਜਿੱਤ ਦੇ ਨਾਲ ਹੀ ਭਾਰਤ ਨੇ 2026 ਦੇ ਵਿਸ਼ਵ ਕੱਪ ਵਿੱਚ ਵੀ ਜਗ੍ਹਾ ਬਣਾਈ।
ਭਾਰਤ ਨੇ ਪੁਰਸ਼ ਹਾਕੀ ਏਸ਼ੀਆ ਕੱਪ 2025 ਦਾ ਖਿਤਾਬ ਜਿੱਤ ਲਿਆ
RELATED ARTICLES