HomePunjabi NewsLiberal BreakingBreking: ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਚੈਂਪੀਅਨ ਟਰਾਫੀ 2025 ਦਾ ਖਿਤਾਬ...

Breking: ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਚੈਂਪੀਅਨ ਟਰਾਫੀ 2025 ਦਾ ਖਿਤਾਬ ਆਪਣੇ ਨਾਮ ਕੀਤਾ

ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਚੈਂਪੀਅਨ ਟਰਾਫੀ 2025 ਦਾ ਖਿਤਾਬ ਆਪਣੇ ਨਾਮ ਕਰ ਲਿਆ ਹੈ। ਭਾਰਤ ਨੇ 251 ਦੌੜਾਂ ਦਾ ਪਿੱਛਾ ਕਰਦੇ ਹੋਏ 7 ਵਿਕਟਾਂ ਗਵਾ ਕੇ ਇਸ ਟੀਚੇ ਨੂੰ ਹਾਸਲ ਕਰ ਲਿਆ ਹੈ। ਰੋਹਿਤ ਸ਼ਰਮਾ ਦਾ 9 ਮਹੀਨਿਆਂ ‘ਚ ਕਪਤਾਨ ਵਜੋਂ ਇਹ ਦੂਜਾ ਆਈਸੀਸੀ ਖਿਤਾਬ ਹੈ। ਉਸ ਨੇ ਪਿਛਲੇ ਸਾਲ 29 ਜੂਨ ਨੂੰ ਟੀ-20 ਵਿਸ਼ਵ ਕੱਪ ਵੀ ਜਿੱਤਿਆ ਸੀ। ਰੋਹਿਤ ਸ਼ਰਮਾ ਨੇ ਕਪਤਾਨੀ ਦੀ ਪਾਰੀ ਖੇਡੀ ਅਤੇ 76 ਦੌੜਾਂ ਬਣਾਈਆਂ।

RELATED ARTICLES

Most Popular

Recent Comments