HomePunjabi NewsLiberal Breakingਮਹਿਲਾ ਏਸ਼ੀਆ ਕੱਪ ਦੇ ਫਾਈਨਲ ਵਿੱਚ ਭਾਰਤ ਨੇ ਟਾਸ ਜਿੱਤਕੇ ਚੁਣੀ ਬੱਲੇਬਾਜ਼ੀ

ਮਹਿਲਾ ਏਸ਼ੀਆ ਕੱਪ ਦੇ ਫਾਈਨਲ ਵਿੱਚ ਭਾਰਤ ਨੇ ਟਾਸ ਜਿੱਤਕੇ ਚੁਣੀ ਬੱਲੇਬਾਜ਼ੀ

ਮਹਿਲਾਵਾਂ ਦਾ ਏਸ਼ੀਆ ਕੱਪ ਦਾ ਫਾਈਨਲ ਮੈਚ ਭਾਰਤ ਅਤੇ ਸ਼੍ਰੀ ਲੰਕਾ ਦੀਆਂ ਟੀਮਾਂ ਵਿਚਕਾਰ ਖੇਡਿਆ ਜਾ ਰਿਹਾ ਹੈ ਇਹ ਮੈਚ ਸ਼੍ਰੀਲੰਕਾ ਦੇ ਰੰਗੀਰੀ ਦਾਂਬੁਲਾ ਅੰਤਰਰਾਸ਼ਟਰੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ।ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।

RELATED ARTICLES

Most Popular

Recent Comments