ਭਾਰਤ ਨੇ ਮਹਿਲਾ ਅੰਡਰ-19 ਏਸ਼ੀਆ ਕੱਪ ਦਾ ਖਿਤਾਬ ਜਿੱਤ ਲਿਆ। ਇਹ ਮਹਿਲਾ ਅੰਡਰ-19 ਏਸ਼ੀਆ ਕੱਪ ਦਾ ਪਹਿਲਾ ਐਡੀਸ਼ਨ ਹੈ। ਬੰਗਲਾਦੇਸ਼ ਨੂੰ ਕੁਆਲਾਲੰਪੁਰ, ਚ 41 ਦੌੜਾਂ ਨਾਲ ਹਰਾ ਦਿੱਤਾ । ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਭਾਰਤ ਨੇ 20 ਓਵਰਾਂ ‘ਚ 7 ਵਿਕਟਾਂ ‘ਤੇ 117 ਦੌੜਾਂ ਬਣਾਈਆਂ। ਜਵਾਬ ‘ਚ ਬੰਗਲਾਦੇਸ਼ ਟੀਮ 18.3 ਓਵਰਾਂ ‘ਚ 76 ਦੌੜਾਂ ‘ਤੇ ਆਲ ਆਊਟ ਹੋ ਗਈ।
ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਮਹਿਲਾ ਅੰਡਰ-19 ਏਸ਼ੀਆ ਕੱਪ ਦਾ ਖਿਤਾਬ ਜਿੱਤਿਆ
RELATED ARTICLES