ਭਾਰਤੀ ਬੱਲੇਬਾਜ਼ ਕੇਐੱਲ ਰਾਹੁਲ ਨੂੰ ਇੰਗਲੈਂਡ ਦੇ ਖਿਲਾਫ ਘਰੇਲੂ ਮੈਦਾਨ ‘ਤੇ ਅੱਠ ਮੈਚਾਂ ਦੀ ਵਾਈਟ-ਬਾਲ ਸੀਰੀਜ਼ ਤੋਂ ਆਰਾਮ ਦਿੱਤਾ ਜਾਵੇਗਾ, ਜਿਸ ‘ਚ ਪੰਜ ਟੀ-20 ਅਤੇ ਤਿੰਨ ਵਨਡੇ ਸ਼ਾਮਲ ਹਨ। ਰਾਹੁਲ ਦੀ ਚੈਂਪੀਅਨਸ ਟਰਾਫੀ ‘ਚ ਜਗ੍ਹਾ ਪੱਕੀ ਹੋ ਗਈ ਹੈ। ਇਸ ਕਾਰਨ ਉਨ੍ਹਾਂ ਨੂੰ ਇੰਗਲੈਂਡ ਸੀਰੀਜ਼ ਤੋਂ ਆਰਾਮ ਦਿੱਤਾ ਗਿਆ ਹੈ। ਇਸ ਸੀਰੀਜ਼ ਦੀ ਸ਼ੁਰੂਆਤ 22 ਜਨਵਰੀ ਨੂੰ ਕੋਲਕਾਤਾ ‘ਚ ਪਹਿਲੇ ਟੀ-20 ਮੈਚ ਨਾਲ ਹੋਵੇਗੀ।
ਭਾਰਤੀ ਬੱਲੇਬਾਜ਼ ਕੇਐੱਲ ਰਾਹੁਲ ਇੰਗਲੈਂਡ ਦੇ ਖਿਲਾਫ ਨਹੀਂ ਹੋਣਗੇ ਟੀਮ ਦਾ ਹਿੱਸਾ
RELATED ARTICLES