Sunday, July 7, 2024
HomePunjabi NewsLiberal BreakingT-20 ਵਿਸ਼ਵ ਕੱਪ 2024 ਦੇ ਫਾਈਨਲ ਵਿੱਚ ਪਹੁੰਚੀ ਭਾਰਤੀ ਕ੍ਰਿਕਟ ਟੀਮ

T-20 ਵਿਸ਼ਵ ਕੱਪ 2024 ਦੇ ਫਾਈਨਲ ਵਿੱਚ ਪਹੁੰਚੀ ਭਾਰਤੀ ਕ੍ਰਿਕਟ ਟੀਮ

T-20 ਵਿਸ਼ਵ ਕੱਪ ਦੇ ਸੈਮੀ ਫਾਈਨਲ ਵਿੱਚ ਇੰਗਲੈਂਡ ਨੂੰ 68 ਦੌੜਾਂ ਨਾਲ ਕਰਾਰੀ ਹਾਰ ਦੇ ਕੇ ਭਾਰਤ ਨੇ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ। ਭਾਰਤ ਨੇ ਤੀਜੀ ਵਾਰੀ ਟੀ20 ਦੇ ਫਾਈਨਲ ਵਿੱਚ ਜਗ੍ਹਾ ਬਣਾਈ ਹੈ। ਹੁਣ 29 ਜੂਨ ਨੂੰ ਫਾਈਨਲ ਵਿੱਚ ਦੱਖਣ ਅਫਰੀਕਾ ਨਾਲ ਭਾਰਤ ਦਾ ਮੁਕਾਬਲਾ ਹੋਵੇਗਾ। ਦੱਸ ਦਈਏ ਕਿ ਭਾਰਤੀ ਟੀਮ 10 ਸਾਲ ਮਗਰੋਂ ਟੀ20 ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚੀ ਹੈ।

RELATED ARTICLES

Most Popular

Recent Comments